ਲਾਸ ਐਂਜਲਸ

USA / California / Los Angeles /
 ਸ਼ਹਿਰ  Add category

ਲਾਸ ਐਂਜਲਸ (ਸਪੇਨੀ: [los ˈaŋxeles], ਜਿਸਨੂੰ Los Ángeles ਲਿਖਿਆ ਜਾਂਦਾ ਹੈ, ਫ਼ਰਿਸ਼ਤੇ ਦੀ ਸਪੇਨੀ), ਜਿਸਨੂੰ ਇਸਦੇ ਦਸਤਖ਼ਤੀ ਨਾਂ ਐੱਲ.ਏ. ਨਾਲ਼ ਵੀ ਜਾਣਿਆ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਦਾ ਨਿਊਯਾਰਕ ਮਗਰੋਂ ਦੂਜਾ ਅਤੇ ਉਸਦੇ ਕੈਲੀਫ਼ੋਰਨੀਆ ਰਾਜ ਦਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੦੧੦ ਮਰਦਮਸ਼ੁਮਾਰੀ ਮੁਤਾਬਕ ੩,੭੯੨,੬੨੧ ਸੀ।

Google panorama: goo.gl/maps/E6XQzrftbngo7VPb6
کارڈینیٹس:   34°1'12"N   118°24'49"W
Array