ਉੱਤਰਾਖੰਡ

India / Uttaranchal / Karnaprayang /
 state (en), first-level administrative division (en), draw only border (en)

ਉੱਤਰਖੰਡ, ਉੱਤਰ ਭਾਰਤ ਵਿੱਚ ਸਥਿਤ ਇੱਕ ਰਾਜ ਹੈ ਜਿਸਦਾ ਨਿਰਮਾਣ 9 ਨਵੰਬਰ 2000 ਨੂੰ ਕਈ ਸਾਲਾਂ ਦੇ ਅੰਦੋਲਨ ਦੇ ਬਾਦ ਭਾਰਤ ਲੋਕ-ਰਾਜ ਦੇ ਸਤਾਈਵੇਂ ਰਾਜ ਦੇ ਰੂਪ ਵਿੱਚ ਕੀਤਾ ਗਿਆ ਸੀ। ਸੰਨ 2000 ਤੋਂ 2006 ਤੱਕ ਇਹ ਉੱਤਰਾਂਚਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਨਵਰੀ 2007 ਵਿੱਚ ਮਕਾਮੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦਾ ਆਧਿਕਾਰਿਕ ਨਾਮ ਬਦਲਕੇ ਉੱਤਰਾਖੰਡ ਕਰ ਦਿੱਤਾ ਗਿਆ।
Nearby cities:
کارڈینیٹس:   30°5'35"N   79°18'32"E
  •  117 کیلو میٹر
  •  144 کیلو میٹر
  •  184 کیلو میٹر
  •  248 کیلو میٹر
  •  300 کیلو میٹر
  •  307 کیلو میٹر
  •  308 کیلو میٹر
  •  318 کیلو میٹر
  •  412 کیلو میٹر
  •  490 کیلو میٹر
Array